ਜਲੰਧਰ : ਭਾਜਪਾ ਆਗੂ ਮਹਿੰਦਰ ਭਗਤ ਨੂੰ CM ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਕੀਤਾ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾ ਭਾਜਪਾ ਆਗੂ ਨੇ ‘ਆਪ’ ਦਾ ਫੜਿਆ ਪੱਲਾ

photo

 

ਜਲੰਧਰ : ਜਲੰਧਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਮੋਹਿੰਦਰ ਭਗਤ ਨੇ ਬੀਜੇਪੀ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ 'ਚ ਸ਼ਾਮਲ ਕਰਵਾਇਆ ਹੈ।