CM Bhagwant Mann: ਅੰਬੇਦਕਰ ਜਯੰਤੀ 'ਤੇ CM ਮਾਨ ਨੇ ਟਵੀਟ ਕਰ ਬਾਬਾ ਸਾਹਿਬ ਨੂੰ ਕੀਤਾ ਪ੍ਰਣਾਮ
ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
On Ambedkar Jayanti, CM Mann tweeted and paid homage to Baba Saheb
CM Bhagwant Mann: ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਮੌਕੇ ਮੁੱਖ ਮੰਤਰੀ ਭਗਵੰਨ ਮਾਨ ਨੇ ਐਕਸ ਉੱਤੇ ਪੋਸਟ ਸਾਂਝੀ ਕਰ ਕੇ ਲਿਖਿਆ, ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।