ਪੰਜਾਬ 'ਚ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

ਏਜੰਸੀ

ਖ਼ਬਰਾਂ, ਪੰਜਾਬ

17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ

photo

ਚੰਡੀਗੜ੍ਹ, 14 ਜੁਲਾਈ 2023- ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਹੁਕਮਾਂ ਮੁਤਾਬਿਕ, 17 ਜੁਲਾਈ 2023 ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਹੋਵੇਗਾ।