ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ ਗੈਰਕਾਨੂੰਨੀ ਸ਼ਰਾਬ ਸਮੇਤ 2 ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਕੁਝ ਸਮੇਂ ਤੋਂ ਵੱਧ ਰਹੀ ਨਸ਼ੇ ਦੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੀਆਂ ਸਰਕਾਰਾਂ ਨੇ ਇਸ ਸਬੰਧੀ ਅਹਿਮ ਕਦਮ ਚੁੱਕ ਲੈ ਹਨ। ਦਸਿਆ ਜਾ ਰਿਹਾ

liquor smuggling

ਪਿਛਲੇ ਕੁਝ ਸਮੇਂ ਤੋਂ ਵੱਧ ਰਹੀ ਨਸ਼ੇ ਦੀ ਆਮਦ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੀਆਂ ਸਰਕਾਰਾਂ ਨੇ ਇਸ ਸਬੰਧੀ ਅਹਿਮ ਕਦਮ ਚੁੱਕ ਲੈ ਹਨ। ਦਸਿਆ ਜਾ ਰਿਹਾ ਹੈ ਕਿ ਇਸ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖ਼ਤਮ ਕਰਨ ਲਈ ਸੂਬਾ ਸਰਕਾਰ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਤੁਹਾਨੂੰ ਦਸ ਦੇਈਏ ਕਿ ਹੁਣ ਤੱਕ ਸੂਬੇ `ਚ ਕਈ ਨਸ਼ਾ ਤਸਕਰਾਂ ਨੂੰ ਫੜਿਆ ਹੈ।