ਐਕਸ਼ਨ ਮੋਡ 'ਚ BSF ਤੇ ਪੰਜਾਬ ਪੁਲਿਸ: ਭਾਰਤ ਪਾਕਿ ਸਰਹੱਦ ਤੋਂ ਬਰਾਮਦ ਕੀਤੀ 1 ਕਿਲੋ ਹੈਰੋਇਨ
ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼
photo
ਤਰਨਤਾਰਨ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਆਏ ਦਿਨ ਪੰਜਾਬ ਵਿਚ ਡਰੋਨ ਰਾਹੀਂ ਨਸ਼ਿਆਂ ਦੀ ਸਪਲਾਈ ਕਰ ਰਿਹਾ ਹੈ ਪਰ ਬੀਐਸਐਫ ਤੇ ਪੰਜਾਬ ਪੁਲਿਸ ਵੀ ਹਰਕਤ ਵਿਚ ਹਨ। ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਲਗਾਤਾਰ ਨਾਕਾਮ ਕਰ ਰਹੇ ਹਨ।
ਇਹ ਵੀ ਪੜ੍ਹੋ: ਲੁਧਿਆਣਾ 'ਚ ਇਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿਥੇ ਖਾਲੜਾ ਸੈਕਟਰ ਅਧੀਨ ਆਉਂਦੀ ਬੀਐਸਐਫ ਦੀ ਸਰਹੱਦੀ ਚੌਕੀ ਵਾਂਗ ਤਾਰਾ ਸਿੰਘ ਅਧੀਨ ਆਉਂਦੇ ਏਰੀਏ ਤੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਤੇ ਬੀਐਸਐਫ ਨੇ ਫਿਕ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਫੇਲ੍ਹ ਕਰ ਦਿਤਾ ਹੈ।
ਇਹ ਵੀ ਪੜ੍ਹੋ: ਬਾਕਸ ਆਫ਼ਿਸ ’ਤੇ ਛਾਈ ਬਹਾਰ, 4 ਫ਼ਿਲਮਾਂ ਦੇ ਦਮ ’ਤੇ ਵੀਕਐਂਡ ’ਚ ਹੋਈ ਰੀਕਾਰਡਤੋੜ ਕਮਾਈ