ਭਾਜਪਾ ਨੇ ਤਰਨ ਤਾਰਨ ਤੋਂ ਐਲਾਨਿਆ ਜ਼ਿਮਨੀ ਚੋਣ ਲਈ ਉਮੀਦਵਾਰ
'ਆਪ' ਵਿਧਾਇਕ ਦੇ ਦੇਹਾਂਤ ਮਗਰੋਂ ਖ਼ਾਲੀ ਹੋਈ ਸੀ ਸੀਟ
BJP announces candidate for Tarn Taran by-election
ਤਰਨਤਾਰਨ: ਭਾਜਪਾ ਨੇ ਤਰਨਤਾਰਨ ਤੋਂ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਮਗਰੋਂ ਇਹ ਸੀਟ ਖਾਲੀ ਹੋਈ ਸੀ।