ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਸੁਮੇਧ ਸੈਣੀ ਖ਼ਿਲਾਫ਼ ਚੰਡੀਗੜ੍ਹ ਸੈਕਟਰ 20 'ਚ ਜਾਅਲੀ ਕਾਗ਼ਜ਼ਾਂ ਤੇ ਕੋਠੀ ਹੜੱਪਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
HC grants bail to Sumedh Saini
ਚੰਡੀਗੜ੍ਹ: ਵਿਜੀਲੈਂਸ ਬਿਊਰੋ ਵੱਲੋਂ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਨੇ ਜ਼ਮਾਨਤ ਦਿੱਤੀ ਹੈ। ਦਰਅਸਲ ਸੁਮੇਧ ਸੈਣੀ ਖ਼ਿਲਾਫ਼ ਚੰਡੀਗੜ੍ਹ ਸੈਕਟਰ 20 'ਚ ਜਾਅਲੀ ਕਾਗ਼ਜ਼ਾਂ ਤੇ ਕੋਠੀ ਹੜੱਪਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।