ਪੰਜਾਬ ਸਰਕਾਰ ਵਲੋਂ ਡੇਰਾਬਸੀ ਵਿਖੇ ਲਾਏ ਰੁਜ਼ਗਾਰ ਮੇਲੇ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸਰਕਾਰੀ ਕਾਲਜ ਡੇਰਾਬਸੀ ਵਿਖੇ ਲਾਏ ਰੁਜ਼ਗਾਰ ਮੇਲੇ ਨੂੰ ਨੌਜਵਾਨਾਂ ਵਲੋਂ...

Ghar Ghar Rozgar Mela

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਵਲੋਂ ਘਰ ਘਰ ਰੁਜ਼ਗਾਰ ਯੋਜਨਾ ਤਹਿਤ ਸਰਕਾਰੀ ਕਾਲਜ ਡੇਰਾਬਸੀ ਵਿਖੇ ਲਾਏ ਰੁਜ਼ਗਾਰ ਮੇਲੇ ਨੂੰ ਨੌਜਵਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੇਲੇ ਵਿਚ ਸ਼ਿਰਕਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ ਨੇ ਮੇਲੇ ਵਿਚ ਹਿੱਸਾ ਲੈਣ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੇਲਿਆਂ ਦੇ ਰੂਪ ਵਿਚ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।

ਇਸ ਮੇਲੇ ਵਿਚ ਤਹਿਸੀਲਦਾਰ ਨਵਪ੍ਰੀਤ ਸਿੰਘ ਸ਼ੇਰਗਿੱਲ, ਰਣਜੀਤ ਸਿੰਘ ਰੇਡੀ, ਉਦੇਵੀਰ ਸਿੰਘ ਢਿੱਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
 

Related Stories