ਮੋਗਾ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਬੱਸਾਂ ਦੀ ਕੀਤੀ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਗਾਤਾਰ ਐਕਸ਼ਨ ਮੋਡ ਵਿੱਚ ਹਨ ਪੰਜਾਬ ਦੇ ਟਰਾਂਸਪੋਰਟ ਮੰਤਰੀ

Transport Minister Raja Waring arrives in Moga, checks buses

 

ਮੋਗਾ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਇਸੇ ਕੜੀ ਵਿੱਚ ਅੱਜ ਉਨ੍ਹਾਂ ਨੇ ਮੋਗਾ ਬੱਸ ਅੱਡੇ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਜਿਥੇ ਬੱਸ ਅੱਡੇ ’ਤੇ ਖੜੀਆਂ ਹੋਈਆਂ ਬੱਸਾਂ ਦੀ ਚੈਕਿੰਗ ਕੀਤੀ ਗਈ, ਉਥੇ ਹੀ ਉਨ੍ਹਾਂ ਨੇ ਬੱਸਾਂ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਵੀ ਲਿਆ।