ਪੰਜਾਬ ਦੇ 6 ਪੁਲਿਸ ਅਫਸਰਾਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਿਸ ਕਮੈਂਟਡੇਸ਼ਨ ਐਵਾਰਡ, ਵੇਖੋ ਸੂਚੀ
ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਜਾਵੇਗਾ।
6 police officers of Punjab will receive Director General of Police Commendation Award
ਪੰਜਾਬ ਦੇ 6 ਪੁਲਿਸ ਅਫਸਰਾਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੋਮਾਂਡੇਸ਼ਨ ਐਵਾਰਡ ਮਿਲੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।