ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਹੁਣ ਭਲਕੇ ਹੋਵੇਗੀ
15 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ ਕੈਬਨਿਟ ਮੀਟਿੰਗ
The cabinet meeting scheduled for today will now be held tomorrow.
ਚੰਡੀਗੜ੍ਹ: ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਹੁਣ ਕੱਲ੍ਹ 15 ਨਵੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਕੱਲ੍ਹ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ’ਚ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।