ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਲਗਾਇਆ ਪੰਜਾਬ 'ਆਪ' ਦਾ ਮੁੱਖ ਬੁਲਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਨੇ ਧਾਲੀਵਾਲ ਨੂੰ ਸੌਂਪੀ ਜ਼ਿੰਮੇਵਾਰੀ

MLA Kuldeep Singh Dhaliwal appointed as chief spokesperson of Punjab AAP

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਆਮ ਆਦਮੀ ਪਾਰਟੀ ਦਾ ਮੁੱਖ ਬੁਲਾਰਾ ਲਗਾਇਆ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੱਤਰ ਜਾਰੀ ਕੀਤਾ।