ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਬਜ਼ੁਰਗ ਨੇ ਤਿਆਗੇ ਸਵਾਸ!

ਏਜੰਸੀ

ਖ਼ਬਰਾਂ, ਪੰਜਾਬ

ਸਾਰੀ ਘਟਨਾ ਸੀਸੀਟੀਵੀ ‘ਚ ਕੈਦ

Amritsar gurdwara sahib

ਅੰਮ੍ਰਿਤਸਰ: ਕਹਿੰਦੇ ਨੇ ਮੌਤ ਕਦੋਂ ਤੇ ਕਿੱਥੇ ਆ ਜਾਵੇ ਇਸ ਬਾਰੇ ਕਿਸੇ ਨੂੰ ਕੁਝ ਵੀ ਪਤਾ ਨਹੀਂ ਹੁੰਦਾ ਅਜਿਹਾ ਹੀ ਭਾਣਾ ਵਾਪਰਿਆ ਹੈ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।