ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ ਨੇ ਵਿਧਾਨ ਸਭਾ ਵਿਚ ਕਿਸਾਨਾਂ ਲਈ ਕੀਤੀ ਅਪਸ਼ਬਦਾਂ ਦੀ ਵਰਤੋਂ
ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ ਨੇ ਵਿਧਾਨ ਸਭਾ ਵਿਚ ਕਿਸਾਨਾਂ ਲਈ ਕੀਤੀ ਅਪਸ਼ਬਦਾਂ ਦੀ ਵਰਤੋਂ
image
ਉਨ੍ਹਾਂ ਕਿਹਾ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ ਦੁਆਰਾ ਕਿਸਾਨਾਂ ਲਈ ਇਸਤੇਮਾਲ ਕੀਤੇ ਸ਼ਬਦਾਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਅਜਿਹੇ ਪਾਖੰਡੀ ਅਤੇ ਕਿਸਾਨ ਵਿਰੋਧੀ ਨੇਤਵਾਂ ਨੂੰ ਹੁਣ ਲੋਕ ਪਿੰਡਾਂ ਵਿਚ ਨਹੀਂ ਵੜਣ ਦੇਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ, ਰਛਪਾਲ ਸਿੰਘ, ਕੁਲਬੀਰ ਸਿੰਘ, ਵਿਨੋਦ ਢਾਕਾ, ਭੁਪਿੰਦਰ ਬੈਨੀਵਾਲ, ਕੁਲਦੀਪ ਸਹਾਰਣ, ਰਾਕੇਸ਼ ਫੂਲਕਾਂ ਅਤੇ ਪਿ੍ੰਸ ਅਰੋੜਾ ਸਮੇਤ ਸਿਰਸਾ ਖੇਤਰ ਦੇ ਬਹੁਤ ਸਾਰੇ ਕਿਸਾਨ ਮਜ਼ਦੂਰ ਅਤੇ ਕਾਮਗਾਰ ਕਾਰਕੁਨ ਮੌਜੂਦ ਸਨ |