Sadhu Singh Dharamsot :ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sadhu Singh Dharamsot : ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, 14 ਮਹੀਨਿਆਂ ਤੋਂ ਨਾਭਾ ਜੇਲ੍ਹ ’ਚ ਬੰਦ ਹੈ ਧਰਮਸੋਤ

Sadhu Singh Dharamsot

Sadhu Singh Dharamsot: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਬਾਅਦ ਜਾਇਦਾਦ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਧਰਮਸੋਤ ਨੂੰ ਪੀਐਮਐਲਏ ਕੇਸ ’ਚ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਪਿਛਲੇ 14 ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ।

(For more news apart from Former minister Sadhu Singh Dharamsot gets big relief Supreme Court, Supreme Court grants bail News in Punjabi, stay tuned to Rozana Spokesman)