Patiala News: SSP ਵਰੁਣ ਸ਼ਰਮਾ ਨੇ ਲਿਆ ਵੱਡਾ ਐਕਸ਼ਨ, SHO ਜਸਪ੍ਰੀਤ ਸਿੰਘ ਨੂੰ ਕੀਤਾ ਮੁਅੱਤਲ
ਲੋਕਾਂ ਨਾਲ ਚੰਗਾ ਵਿਵਹਾਰ ਨਾ ਹੋਣ ਕਰ ਕੇ ਕੀਤੀ ਕਾਰਵਾਈ
Patiala News: SSP Varun Sharma took big action, suspended SHO Jaspreet Singh
ਪਟਿਆਲਾ: ਨਾਭਾ ਦੀ ਸਬ-ਤਹਿਸੀਲ ਭਾਦਸੋਂ ਥਾਣੇ ਦੇ ਐੱਸ.ਐੱਚ.ਓ. ਜਸਪ੍ਰੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ। ਪਟਿਆਲਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਵਲੋਂ ਵੱਡੀ ਕਾਰਵਾਈ ਕਰਦਿਆਂ ਐੱਸ.ਐੱਚ.ਓ. ਜਸਪ੍ਰੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਦਰਅਸਲ ਭਾਦਸੋਂ ਥਾਣੇ ਵਿਚ ਪਬਲਿਕ ਡੀਲਿੰਗ ਚੰਗੀ ਨਾ ਹੋਣ ਦੇ ਚੱਲਦਿਆਂ ਪੁਲਿਸ ਵਿਭਾਗ ਵਲੋਂ ਇਹ ਐਕਸ਼ਨ ਲਿਆ ਗਿਆ ਹੈ।