Kiratpur Sahib News : 79ਵੇਂ ਅਜ਼ਾਦੀ ਦਿਹਾੜੇ ’ਤੇ CM ਮਾਨ ਨੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਕੀਤਾ ਸਨਮਾਨਿਤ
Kiratpur Sahib News : ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੇ ਬਦਲੇ ਅੱਜ ਉਹਨਾਂ ਨੂੰ ਰਾਜ ਪੱਧਰੀ ਸਮਾਗਮ ’ਚ ਸਨਮਾਨਿਤ ਕੀਤਾ ਗਿਆ
79ਵੇਂ ਅਜ਼ਾਦੀ ਦਿਹਾੜੇ ’ਤੇ CM ਮਾਨ ਨੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਕੀਤਾ ਸਨਮਾਨਿਤ
Kiratpur Sahib News in Punjabi : 79ਵੇਂ ਅਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸ. ਐਚ. ਓ. ਜਤਨ ਕਪੂਰ ਕੀਰਤਪੁਰ ਸਾਹਿਬ ਵਿਖੇ ਬਤੌਰ ਥਾਣਾ ਮੁਖੀ ਸੇਵਾਵਾਂ ਨਿਭਾ ਰਹੇ ਹਨ ਅਤੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੇ ਬਦਲੇ ਅੱਜ ਉਹਨਾਂ ਨੂੰ ਰਾਜ ਪੱਧਰੀ ਸਮਾਗਮ ਦੇ ਦੌਰਾਨ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
(For more news apart from 79th Independence Day, CM Mann honored Kiratpur Sahib Police Station Chief Inspector Jatan Kapoor News in Punjabi, stay tuned to Rozana Spokesman)