ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਫ਼ਲਾ ਹੋਇਆ ਹਾਦਸਾਗ੍ਰਸਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੰਤਰੀ ਦੇ 4 ਗੰਨਮੈਨ ਹੋਏ ਜ਼ਖ਼ਮੀ

Cabinet Minister Harbhajan Singh ETO's convoy met with an accident

ਗੁਰਦਾਸਪੁਰ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਾਫ਼ਲਾ ਹਾਦਸਾਗ੍ਰਸਤ ਹੋ ਗਿਆ ਹੈ। ਕਾਫਲੇ ਦੀ ਇਕ ਗੱਡੀ ਟਕਰਾਉਣ ਨਾਲ ਮੰਤਰੀ ਦੇ 4 ਗੰਨਮੈਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।