Army jawan martyred: ਗੋਲੀ ਲੱਗਣ ਕਾਰਨ ਪੰਜਾਬ ਦਾ ਜਵਾਨ ਸ਼ਹੀਦ
ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀ ਰਾਜਿੰਦਰ ਸਿੰਘ
Army jawan martyred
 		 		Army jawan martyred: ਗੋਲੀ ਲੱਗਣ ਕਾਰਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਮਸਾਣੀਆ ਦੇ ਰਹਿਣ ਵਾਲੇ ਫ਼ੌਜੀ ਜਵਾਨ ਰਾਜਿੰਦਰ ਸਿੰਘ ਉਮਰ 41 ਸਾਲ ਗੋਲੀ ਲੱਗਣ ਹੋ ਗਿਆ। ਰਾਜਿੰਦਰ ਸਿੰਘ ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀ। ਰਾਜਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲਦਿਆਂ ਦੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
(For more news apart from Army jawan martyred, stay tuned to Rozana Spokesman)