ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ CM ਮਾਨ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੌਰਾਨ ਉਨ੍ਹਾਂ ਨਾਲ ਕਰਮਜੀਤ ਅਨੋਮਲ ਵੀ ਸਨ ਮੌਜੂਦ

Bhagwant Maan paid obeisance at Gurdwara Sahib

Bhagwant Maan paid obeisance at Gurdwara Sahib: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਨਤਮਸਤਕ ਹੋਏ। 

 

ਇਥੇ ਉਨ੍ਹਾਂ ਨੇ ਕੀਰਤਨ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਰਮਜੀਤ ਅਨੋਮਲ ਵੀ ਸਨ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਵੀ ਨਜ਼ਰ ਆਈ।