ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਪਾਰਟੀ 'ਚੋਂ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ੀਰਾ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੀ ਖ਼ਬਰ ਹੈ। ਦੱਸ ਦਈਏ ਕਿ ਇਸ ਤੋਂ...

Kulbeer Jeera

ਚੰਡੀਗੜ੍ਹ : ਜ਼ੀਰਾ ਤੋਂ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੀ ਖ਼ਬਰ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਕਮੇਟੀ ਵਲੋਂ ਜ਼ੀਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ‘ਤੇ ਜ਼ੀਰਾ ਨੇ ਜਵਾਬ ਦਿੰਦਿਆ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਕਾਂਗਰਸ ਪਾਰਟੀ ਵਿਰੁਧ ਕੁਝ ਬੋਲਿਆ ਸੀ ਅਤੇ ਨਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਕੋਈ ਸ਼ਬਦ ਬੋਲਿਆ ਸੀ।