ਮੁਅੱਤਲੀ ਤੋਂ ਬਾਅਦ ਕੁਲਬੀਰ ਜ਼ੀਰਾ ਦਾ ਕਾਂਗਰਸ ਪਾਰਟੀ ਨੂੰ ਜਵਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਇਕ ਕੁਲਬੀਰ ਜ਼ੀਰਾ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਪਾਰਟੀ...

Kulbeer Jeera

ਚੰਡੀਗੜ੍ਹ : ਵਿਧਾਇਕ ਕੁਲਬੀਰ ਜ਼ੀਰਾ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਅਪਣੀ ਫੇਸਬੁੱਕ ਪੋਸਟ ਦਾ ਜ਼ਿਕਰ ਕਰਦੇ ਹੋਏ ਕਿਹਾ, “ਮੈਂ ਲਿਖਿਆ ਸੀ ਕਿ ਮੈਂ ਪਾਰਟੀ ਦਾ ਸਿਪਾਹੀ ਹਾਂ ਪਰ ਪਤਾ ਨਹੀਂ ਇਨ੍ਹਾਂ ਨੂੰ ਸਿਪਾਹੀ ਚਾਹੀਦੇ ਕਿਹੋ ਜਿਹੇ ਨੇ।” ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਫਿਰ ਵੀ ਜਾਖੜ ਸਾਹਬ ਅਤੇ ਪਾਰਟੀ ਦਾ ਸਿਪਾਹੀ ਬਣ ਕੇ ਰਹਾਂਗਾ।