Amritsar News: ਸੰਘਣੀ ਧੁੰਦ ਦੀ ਚਾਦਰ 'ਚ ਢਕਿਆ ਸੱਚਖੰਡ ਸ੍ਰੀ ਦਰਬਾਰ ਸਾਹਿਬ, ਵੇਖੋ ਤਸਵੀਰਾਂ
Amritsar News: ਸੰਗਤ ਧੁੰਦ ਦੀ ਪ੍ਰਵਾਹ ਕੀਤੇ ਬਿਨਾਂ ਗੁਰੂ ਘਰ ਨਤਮਸਤਕ ਹੋਣ ਪਹੁੰਚ ਰਹੀ ਹੈ।
Darbar sahib Fog News in punjabi
Darbar sahib Fog News in punjabi : ਪੰਜਾਬ ਵਿਚ ਸੀਤ ਲਹਿਰ ਨੇ ਆਪਣਾ ਪੂਰਾ ਕਹਿਰ ਮਚਾਇਆ ਹੋਇਆ ਹੈ। ਰਾਤ ਤੋਂ ਕਈ ਇਲ਼ਾਕਿਆਂ ਵਿਚ ਸੰਘਣੀ ਧੁੰਦ ਪਈ ਹੋਈ ਹੈ। ਇਸ ਦੌਰਾਨ ਧੁੰਦ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲ ਰਿਹਾ ਹੈ।
ਜਿੱਥੇ ਸੰਗਤ ਧੁੰਦ ਦੀ ਪ੍ਰਵਾਹ ਕੀਤੇ ਬਿਨਾਂ ਗੁਰੂ ਘਰ ਨਤਮਸਤਕ ਹੋਣ ਪਹੁੰਚ ਰਹੀ ਹੈ। ਹਾਲਾਂਕਿ ਧੁੰਦ ਕਾਰਨ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਆਮ ਦਿਨਾਂ ਵਾਂਗ ਹੀ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।