ਸੁਖਬੀਰ ਸਿੰਘ ਬਾਦਲ ਨੂੰ ਹੋਇਆ ਕੋਰੋਨਾ, ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਕੀਤੀ ਸਾਂਝੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ 'ਚ ਜਾ ਰਿਹਾ ਹਾਂ।

Sukhbir Badal

sukhbir badal

sukhbir badal

ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ 'ਚ ਜਾ ਰਿਹਾ ਹਾਂ। ਬੀਤੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਸਾਰੇ ਸੱਜਣਾਂ ਨੂੰ ਮੇਰੀ ਬੇਨਤੀ ਹੈ ਕਿ ਆਪਣਾ ਕੋਰੋਨਾ ਟੈਸਟ ਕਰਵਾਉਣ, ਅਤੇ ਇਸ ਸੰਬੰਧੀ ਸਾਰੀਆਂ ਸਾਵਧਾਨੀਆਂ ਵਰਤੋਂ ਵਿੱਚ ਲਿਆਉਣ।