24 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ ਹਤਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਦੋਰਾਹਾ ਵਿਚ ਇਕ 24 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ ਹਤਿਆ ਕੀਤੇ ਜਾਣ ਦਾ

File Photo

ਖੰਨਾ, 15 ਮਈ (ਏ.ਐਸ.ਖੰਨਾ): ਪੁਲਿਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਦੋਰਾਹਾ ਵਿਚ ਇਕ 24 ਸਾਲਾ ਨੌਜਵਾਨ ਵਲੋਂ ਫਾਹਾ ਲੈ ਕੇ ਆਤਮ ਹਤਿਆ ਕੀਤੇ ਜਾਣ ਦਾ ਸਮਾਚਾਰ ਪਾ੍ਰਪਤ ਹੋਇਆ ਹੈ। ਜਾਣਕਾਰੀ ਮੁਤਾਬਕ ਰਾਵਲ ਸਿੰਘ ਪੁੱਤਰ ਮੋਤੀ ਸਿੰਘ ਜੋ ਕਿ ਰਾਜਸਥਾਨ ਦਾ ਰਹਿਣ ਵਾਲਾ ਸੀ ਅਤੇ ਐਸ.ਐਚ.ਓ ਦਵਿੰਦਰਪਾਲ ਸਿੰਘ ਅਨੁਸਾਰ ਦਿਮਾਗੀ ਤੌਰ ਉਤੇ ਪ੍ਰੇਸ਼ਾਨ ਰਹਿੰਦਾ ਸੀ, ਵਲੋ ਫਾਹਾ ਲੈ ਕੇ ਆਤਮ ਹਤਿਆ ਕਰ ਲਈ ਗਈ ਹੈ। ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿਤਾ ਗਿਆ ਹੈ।