Punjab News: ਭਲਕੇ ਪੰਜਾਬ ਵਿਚ ਰਹੇਗੀ ਸਰਕਾਰੀ ਛੁੱਟੀ
ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ।
File Photo
Punjab News: ਚੰਡੀਗੜ੍ਹ - ਪੰਜਾਬ ਸਰਕਾਰ ਨੇ ਭਲਕੇ ਪੰਜਾਬ ਭਰ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ ਅਤੇ ਹੋਰ ਅਦਾਰਿਆਂ ਵਿਚ ਸਰਕਾਰੀ ਛੁੱਟੀ ਰਹੇਗੀ। ਇਹ ਛੁੱਟੀ ਈਦ-ਉੱਲ-ਜੂਹਾ (ਬਕਰੀਦ) ਦੇ ਤਿਉਹਾਰ ਦੇ ਮੱਦੇਨਜ਼ਰ ਰਹੇਗੀ।