Punjab Police News: ਪੰਜਾਬ ਸਰਕਾਰ ਵੱਲੋਂ ਪੁਲਿਸ 'ਚ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿੱਚ 210 DSPs ਅਤੇ 9 SSPs ਦੇ ਤਬਾਦਲੇ

A major reshuffle in the police by the Punjab government

Punjab Police News: ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਵੱਡੇ ਫੈਸਲੇ ਲਏ ਗਏ ਹਨ। ਹੁਣ ਸਰਕਾਰ ਨੇ ਵੱਡੇ ਫੇਰਬਦਲ ਕਰਦੇ ਹੋਏ ਸੂਬੇ ਵਿੱਚ 210 ਡੀ.ਐੱਸ.ਪੀ ਅਤੇ 9 ਐੱਸ.ਐੱਸ.ਪੀ ਦੇ ਤਬਾਦਲੇ ਕੀਤੇ ਗਏ ਹਨ।