ਕਿਸਾਨ ਸੰਘਰਸ਼ : ਮੀਂਹ ਵੀ ਰੋਕ ਨਹੀਂ ਸਕਿਆ ਕਿਸਾਨ ਅੰਦੋਲਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜ ਜਾਵੇਗੀ,

farmer protest
ਮਾਨਸਾ

:

protest

ਮਾਨਸਾ : ਮਾਨਸਾ ਵਿੱਚ ਮੀਂਹ ਵਿਚ ਚਲ ਰਿਹਾ ਸੰਘਰਸ਼ ਵੀ ਮੱਠਾ ਨਹੀਂ ਹੋਇਆ । ਭਾਰਤੀ ਕਿਸਾਨ ਯੂਨੀਅਨ ਦੀ ਅਗਵਾਹੀ ਵਿੱਚ, ਕਿਸਾਨਾਂ ਦਾ ਪੱਕਾ ਮੋਰਚਾ ਨਿਰੰਤਰ ਜਾਰੀ ਹੈ। ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਲਗਾਤਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਲਗਾਤਰ ਵੱਧਦਾ ਜਾ ਰਿਹਾ ਹੈ। ਧਰਨੇ ਵਿਚ ਸੰਘਰਸ਼ਸ਼ੀਲ ਲੋਕਾਂ ਦੀ ਵੱਧ ਰਹੀ ਗਿਣਤੀ ਲੋਕਾਂ ਦੇ ਜੋਸ਼ ਨੂੰ ਦਰਸਾ ਰਹੀ ਹੈ।  ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾ ਰਿਹਾ ਹੈ । ਕਿਸਾਨ ਆਗੂ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦਾ ਸਾਹਮਣਾ ਕਰ ਰਹੇ ਹਨ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ