ਪੱਖੇ ਨਾਲ ਲਟਕਦੀ ਮਿਲੀ ਔਰਤ ਜੱਜ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਏਜੰਸੀ

ਖ਼ਬਰਾਂ, ਪੰਜਾਬ

ਪੱਖੇ ਨਾਲ ਲਟਕਦੀ ਮਿਲੀ ਔਰਤ ਜੱਜ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

image

ਮੁੰਗੇਲੀ, 15 ਨਵੰਬਰ: ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਜੱਜ ਦੀ ਲਾਸ਼ ਉਸ ਦੀ ਸਰਕਾਰੀ ਰਿਹਾਇਸ਼ 'ਤੇ ਲਟਕਦੀ ਮਿਲੀ। ਫ਼ਿਲਹਾਲ ਇਸ ਮਾਮਲੇ 'ਚ ਖ਼ੁਦਕੁਸ਼ੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।  ਮੁੰਗੇਲੀ ਦੇ ਐਸ.ਪੀ. ਅਰਵਿੰਦ ਕੁਜੂਰ ਨੇ ਦਸਿਆ ਕਿ ਮੁੰਗੇਲੀ ਜ਼ਿਲ੍ਹਾ ਅਤੇ ਸੈਸ਼ਨ ਜੱਜ