ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨਾਲ ਨਵਜੋਤ ਸਿੱਧੂ ਨੇ ਕੀਤੀ ਮੁਲਾਕਾਤ
'ਭਰੋਸਾ ਮਿਲਣ 'ਤੇ ਧਰਨਾਕਾਰੀਆਂ ਨੇ ਸਮਾਪਤ ਕੀਤੀ ਭੁੱਖ ਹੜਤਾਲ'
Navjot Sidhu Meets Striking Employees
ਇਸ ਮੌਕੇ ਸਿੱਧੂ ਨੇ ਮੁਜ਼ਾਹਰਾ ਕਰਨ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਸਰਕਾਰ ਕੋਲ ਪਹੁੰਚਾਉਣਗੇ ਅਤੇ ਉਨ੍ਹਾਂ ਦੀ ਮਦਦ ਕਰਨਗੇ | ਲੰਬੀ ਭੁੱਖ ਹੜਤਾਲ 'ਤੇ ਬੈਠੇ ਮੁਜ਼ਾਹਰਾਕਾਰੀ ਮੁਲਾਜ਼ਮ ਜਥੇਬੰਦੀਆਂ ਨੇ ਸਿੱਧੂ ਦੀ ਬੇਨਤੀ 'ਤੇ ਆਪਣਾ ਮਰਨ ਵਰਤ ਤੋੜ ਦਿੱਤਾ |