Kumbra Murder Case News: ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ, ਪੁਲਿਸ ਨੇ ਗੌਰਵ ਸਮੇਤ 4 ਮੁਲਜ਼ਮ ਕੀਤੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Kumbra Murder Case News: ਇਕ ਅਜੇ ਵੀ ਫਰਾਰ

Big action in Mohali's Kumbra murder case News

ਪੁਲਿਸ ਨੇ ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ।  ਪੁਲਿਸ ਨੇ ਕਤਲ ਕਾਂਡ ਵਿਚ ਸ਼ਾਮਲ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਗੌਰਵ ਸਮੇਤ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਦਕਿ ਇਕ ਮੁਲਜ਼ਮ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗੌਰਵ ਨੂੰ ਬੀਤੇ ਦਿਨ ਸੋਹਾਣਾ ਤੋਂ ਕਾਬੂ ਕੀਤਾ ਗਿਆ ਸੀ