ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 33 DSPs ਦੇ ਤਬਾਦਲੇ

ਏਜੰਸੀ

ਖ਼ਬਰਾਂ, ਪੰਜਾਬ

ਦੇਖੋ ਤਬਾਦਲਿਆਂ ਦੀ ਪੂਰੀ ਲਿਸਟ 

Transfers

ਚੰਡੀਗੜ੍ਹ : ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 33 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦੇਈਏ ਕਿ ਇਨ੍ਹਾਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਇਨ੍ਹਾਂ ਵਿਚ ਫਿਰੋਜ਼ਪੁਰ, ਬਠਿੰਡਾ, ਜਲੰਧਰ, ਲੁਧਿਆਣਾ, ਬਟਾਲਾ, ਰੋਪੜ, ਸੰਗਰੂਰ, ਕਪੂਰਥਲਾ, ਹੁਸ਼ਿਆਰਪੁਰ, ਫਾਜ਼ਿਲਕਾ, ਅਬੋਹਰ ਆਦਿ ਜ਼ਿਲ੍ਹੇ ਸ਼ਾਮਲ ਹਨ। ਦੱਸ ਦੇਈਏ ਕਿ ਇਨ੍ਹਾਂ ਅਫਸਰਾਂ ਦੀਆਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਤਬਾਦਲੇ ਦੀ ਪੂਰੀ ਲਿਸਟ ਦੇਖੋ :-