Ferozepur News: BSF ਤੇ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਫ਼ਿਰੋਜ਼ਪੁਰ ਦੇ ਚਾਂਦੀਵਾਲਾ 'ਚੋਂ ਹੈਰੋਇਨ ਦੇ 15 ਪੈਕਟ ਬਰਾਮਦ

BSF seizes heroin worth crores from Ferozepur border

BSF seizes heroin worth crores from Ferozepur border News In Punjabi: ਬੀਐਸਐਫ਼ ਅਤੇ ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਛਾਪੇਮਾਰੀ ਦੌਰਾਨ 15 ਪੈਕੇਟ ਹੈਰੋਇਨ ਬਰਾਮਦ ਕੀਤੀ। ਸਾਰੇ ਪੈਕਟ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੋਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਪੁਲਿਸ ਅਤੇ ਬੀਐਸਐਫ਼ ਵੱਲੋਂ ਉੱਥੇ ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ। ਹੈਰੋਇਨ ਦਾ ਭਾਰ 7.5 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ।

"(For more news apart from “BSF seizes heroin worth crores from Ferozepur border News In Punjabi, ” stay tuned to Rozana Spokesman.)"