ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Farmer died

 

ਅੰਮ੍ਰਿਤਸਰ: ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨੇ ਪ੍ਰਦਰਸ਼ਨ ਜਾਰੀ ਹਨ। ਉਹ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਦੀ ਮੌਤ (A farmer sitting on a dharna outside the residence of member Shweta Malik has died) ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।

 ਹੋਰ ਵੀ ਪੜ੍ਹੋ:  ਅਕਾਲੀ ਦਲ ਨੂੰ ਰੋਸ ਮਾਰਚ ਦੀ ਨਹੀਂ ਮਿਲੀ ਆਗਿਆ, ਦਿੱਲੀ 'ਚ 144 ਧਾਰਾ ਲਾਗੂ

 

ਇਸ ਕੜੀ ਵਿੱਚ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ 45 ਸਾਲਾ ਕਿਸਾਨ ਅੰਗਰੇਜ ਸਿੰਘ ਦੀ ਮੌਤ ਹੋ ਗਈ।  ਮ੍ਰਿਤਕ ਦੀ  ਪਹਿਚਾਣ ਅੰਗਰੇਜ਼ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕਮਾਲਪੁਰਾ ਪੁਰਾਣੀ ਤਹਿਸੀਲ ਅਜਨਾਲਾ (A farmer sitting on a dharna outside the residence of member Shweta Malik has died) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਹੋਰ ਵੀ ਪੜ੍ਹੋ: ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਖੇਤਰ 'ਚ ਬਣਾਏ ਜਾ ਰਹੇ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ

 

 ਹੋਰ ਵੀ ਪੜ੍ਹੋ: ਬਿਹਾਰ ਦੇ ਇਕ ਹੋਰ ਵਿਅਕਤੀ ਦੇ ਖਾਤੇ 'ਚ ਆਏ 52 ਕਰੋੜ