ਅਕਾਲੀ ਦਲ ਦੇ ਬਲੈਕ ਫਰਾਈਡੇ ਮਾਰਚ ’ਤੇ ਨਵਜੋਤ ਸਿੱਧੂ ਨੇ ਸਾਧਿਆ ਤਿੱਖਾ ਨਿਸ਼ਾਨਾ
ਕਿਹਾ ਕਾਲੇ ਕਾਨੂੰਨਾਂ ਦੇ ਰਖਵਾਲੇ ਅੱਜ ਮਗਰਮੱਛ ਦੇ ਹੰਝੂ ਵਹਾ ਰਹੇ
Navjot Singh Sidhu and Sukhbir Singh Badal
ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਅੱਜ 'ਬਲੈਕ ਫਰਾਈਡੇ ਪ੍ਰੋਟੈਸਟ ਮਾਰਚ' ਕਰ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੇ ਮਾਰਚ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਹੋਰ ਵੀ ਪੜ੍ਹੋ: ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਹੋਈ ਮੌਤ
ਹੋਰ ਵੀ ਪੜ੍ਹੋ: ਖੇਤੀ ਕਾਨੂੰਨਾਂ ਦਾ ਇਕ ਸਾਲ: CM ਪੰਜਾਬ ਨੇ ਕੇਂਦਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕੀਤੀ ਮੰਗ
ਸਿੱਧੂ ਨੇ ਟਵੀਟ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਦੇ ਨਿਰਮਾਤਾ ਅਤੇ ਰਖਵਾਲੇ ਅੱਜ ਮਗਰਮੱਛ ਦੇ ਹੰਝੂ ਵਹਾ ਰਹੇ ਹਨ! ਤੁਹਾਡਾ ਡਰਾਮਾ ਬੇਨਕਾਬ ਹੋ ਗਿਆ ਹੈ। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਬਾਦਲ ਪਰਿਵਾਰ ਦੀ ਇੱਕ ਪੁਰਾਣੀ ਵੀਡੀਓ ਵੀ ਸਾਂਝੀ ਕੀਤੀ ਹੈ।
ਹੋਰ ਵੀ ਪੜ੍ਹੋ: