ਦੇਸ਼ ਵਿਚ ਕੋਰੋਨਾ ਵਾਇਰਸ ਦੇ 30,570 ਨਵੇਂ ਮਾਮਲੇ ਆਏ ਸਾਹਮਣੇ, 431 ਮੌਤਾਂ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ ਵਿਚ ਕੋਰੋਨਾ ਵਾਇਰਸ ਦੇ 30,570 ਨਵੇਂ ਮਾਮਲੇ ਆਏ ਸਾਹਮਣੇ, 431 ਮੌਤਾਂ

IMAGE


ਨਵੀਂ ਦਿੱਲੀ, 16 ਸਤੰਬਰ : ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕੁਲ 30,570 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਲਾਗ ਕਾਰਨ 431 ਲੋਕਾਂ ਦੀ ਮੌਤ ਹੋ ਚੁਕੀ ਹੈ | ਇਕਲੇ ਕੇਰਲ ਵਿਚ, 17,681 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 208 ਲੋਕਾਂ ਦੀ ਮੌਤ ਹੋ ਗਈ ਹੈ | ਇਕ ਦਿਨ ਵਿਚ ਕੋਰੋਨਾ ਦੇ 30,570 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ 'ਚ ਪੀੜਤਾਂ ਦੀ ਗਿਣਤੀ ਵੱਧ ਕੇ 3,33,47,325 ਹੋ ਗਈ |              (ਏਜੰਸੀ)