''ਅਕਾਲੀ ਦਲ ਇੰਨੀ ਛੇਤੀ ਕਮਜ਼ੋਰ ਹੋਣ ਵਾਲਾ ਨਹੀਂ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੇਅਦਬੀ ਦੇ ਮੁੱਦੇ ਨੂੰ ਲੈ ਕੇ ਬੁਰੀ ਤਰ੍ਹਾਂ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਕਾਂਗਰਸ 'ਤੇ ਜਮ ਕੇ ਨਿਸ਼ਾਨਾ ਸਾਧਿਐ........

Sukhbir Singh Badal

ਬੇਅਦਬੀ ਦੇ ਮੁੱਦੇ ਨੂੰ ਲੈ ਕੇ ਬੁਰੀ ਤਰ੍ਹਾਂ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਕਾਂਗਰਸ 'ਤੇ ਜਮ ਕੇ ਨਿਸ਼ਾਨਾ ਸਾਧਿਐ ਉਨ੍ਹਾਂ ਆਖਿਆ ਕਿ ਕਾਂਗਰਸ ਸਾਜਿਸ਼ਾਂ ਜ਼ਰੀਏ ਲਗਾਤਾਰ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਿਚ ਲੱਗੀ ਹੋਈ ਐ ਪਰ ਅਕਾਲੀ ਦਲ ਇੰਨੀ ਛੇਤੀ ਕਮਜ਼ੋਰ ਹੋਣ ਵਾਲਾ ਨਹੀਂ
ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਤਲ ਦੀ ਰਚੀ ਗਈ ਸਾਜਿਸ਼ ਬਾਰੇ ਬੋਲਦਿਆਂ ਆਖਿਆ ਕਿ ਗਰਮਖ਼ਿਆਲੀ ਚਾਹੁੰਦੇ ਨੇ ਕਿ ਜੇਕਰ ਪੰਜਾਬ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ ਖ਼ਤਮ ਕਰਵਾ ਦਿਤਾ ਜਾਵੇ ਤਾਂ ਉਹ ਇੱਥੇ ਅਪਣੀਆਂ ਮਨਮਾਨੀਆਂ ਕਰ ਸਕਦੇ ਹਨ

Related Stories