ਸ਼ੌਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਏਜੰਸੀ

ਖ਼ਬਰਾਂ, ਪੰਜਾਬ

ਸ਼ੌਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ

image

ਤਰਨਤਾਰਨ/ਭਿੱਖੀਵਿੰਡ, 16 ਅਕਤੂਬਰ (ਅਜੀਤ ਸਿੰਘ ਘਰਿਆਲਾ/ਗੁਰਪ੍ਰਤਾਪ ਸਿੰਘ ਜੱਜ) : ਸ਼ੌਰੀਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਪੁੱਤਰ ਵੱਸਣ ਸਿੰਘ ਐਵਰਗ੍ਰੀਨ ਸਕੂਲ ਭਿੱਖੀਵਿੰਡ ਦੇ ਮਾਲਕ ਦਾ ਸ਼ੁਕਰਵਾਰ ਤੜਕਸਾਰ ਦੋ ਅਣਪਛਾਤੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ  ਕਤਲ ਕਰ ਦਿਤਾ ਹੈ ਜਿਸ ਦੌਰਾਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਰਵਾਰਕ ਮੈਂਬਰਾਂ ਨੇ ਦਸਿਆ ਕਿ ਤੜਕੇ 6 ਵਜੇ ਦੇ ਕਰੀਬ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਸਾਡੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਕਾਮਰੇਡ ਬਲਵਿੰਦਰ ਸਿੰਘ ਨੇ