ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਭਵਨ ਵਿੱਚ ਦੁਪਹਿਰ 1 ਵਜੇ ਹੋਵੇਗੀ ਮੁਲਾਕਾਤ

Punjab Chief Minister Bhagwant Mann will meet primary school teachers tomorrow

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਪ੍ਰਾਇਮਰੀ ਸਕੂਲ ਦੇ ਟੀਚਰਾਂ ਨਾਲ ਗੱਲਬਾਤ ਕਰਨਗੇ। ਇਹ ਮੀਟਿੰਗ ਦਿੱਲੀ ਦੇ ਪੰਜਾਬ ਭਵਨ ਵਿੱਚ ਦੁਪਹਿਰ 1 ਵਜੇ ਮੁਲਾਕਾਤ ਹੋਵੇਗੀ। ਪੰਜਾਬ ਸਰਕਾਰ ਪ੍ਰਾਇਮਰੀ ਸਕੂਲ ਦੇ ਟੀਚਰਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜ ਰਹੀ ਹੈ। ਮੁਲਾਕਾਤ ਤੋਂ ਬਾਅਦ ਪ੍ਰਾਇਮਰੀ ਟੀਚਰ ਫਿਨਲੈਡ ਲਈ ਰਵਾਨਾ ਹੋਣਗੇ।