ਕਿਸਾਨ ਜਥੇਬੰਦੀਆਂ ਨੇ ਸ਼ੁਰੂ ਕੀਤੇ ਅੰਦੋਲਨ ਦੇ 49ਵੇਂ ਦਿਨ ਰੇਲਵੇ ਪਾਰਕ ਵਿੱਚ ਜਾਰੀ ਰਿਹਾ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਵਿਰੋਧੀ ਕਾਨੂੰਨ ਫੌਰੀ ਵਾਪਸ ਲੈਣ ਅਤੇ ਪੰਜਾਬ ਦੇ ਵਿੱਚ ਬੰਦ ਕੀਤੀਆਂ ਮਾਲ ਗੱਡੀਆਂ ਚਲਾ ਕੇ ਜਾਰੀ ਕੀਤੀਆਂ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ ਹੈ

farmer protest

protest