ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਔਰਤ ਨੇ ਗੰਭੀਰ ਦੇਸ਼ ਲਾਏ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣੇ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਦੀ ਇਕ ਰਹਿਣ ਵਾਲੀ ਔਰਤ ਨੇ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਹਨ।

Simarjit Singh Bains

photo

photo

ਲੁਧਿਆਣਾ : ਲੁਧਿਆਣੇ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਦੀ ਇਕ ਰਹਿਣ ਵਾਲੀ ਔਰਤ ਨੇ ਬਲਾਤਕਾਰ ਕਰਨ ਦੇ ਇਲਜ਼ਾਮ ਲਾਏ ਹਨ। ਲੁਧਿਆਣੇ ਦੀ ਈਸਰ ਨਗਰ ਦੇ ਵਿਚ ਰਹਿਣ ਵਾਲੀ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਰੇਪ ਕਰਨ ਦਾ ਇਲਜ਼ਾਮ ਲਾਇਆ ਹੈ। ਉਸ ਔਰਤ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨੇ ਉਸ ਨਾਲ ਦੋ ਵਾਰ ਰੇਪ ਕੀਤਾ ਹੈ  ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਗਲਤ ਦੱਸ ਰਹੇ ਹਨ ਅਤੇ ਸਿਰੇ ਤੋਂ ਨਕਾਰ ਰਹੇ ਹਨ ।