ਬੇਰੁਜ਼ਗਾਰ ਅਧਿਆਪਕਾਂ ਨੇ ਬਣਾਇਆ ਸਾਂਝਾ-ਮੋਰਚਾ: 1 ਦਸੰਬਰ ਨੂੰ ਮੋਤੀ-ਮਹਿਲ ਸਾਹਮਣੇ ਪ੍ਰਦਰਸ਼ਨ ਦਾ ਐਲਾਨ
ਪੰਜਾਬ ਸਰਕਾਰ ਦੀਆਂ ਵਾਅਦਾ-ਖ਼ਿਲਾਫੀਆਂ ਤੋਂ ਅੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਾਂਝਾ-ਮੋਰਚਾ ਉਸਾਰਦਿਆਂ ਸੰਘਰਸ਼ ਤੇਜ਼ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ
picture