Punjab News: ਸੀਐਮ ਮਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨਾਲ ਭਲਕੇ ਕਰਨਗੇ ਮੀਟਿੰਗ
ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨਾਲ ਮੀਟਿੰਗ ਕਰਨਗੇ।
CM Mann
Punjab News : ਸੀ.ਐੱਮ. ਮਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਹੁਣ ਭਲ਼ਕੇ ਮੀਟਿੰਗ ਕਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸੀਐੱਮ ਮਾਨ 18 ਦਸੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਨਾਲ ਮੀਟਿੰਗ ਕਰਨਗੇ। ਇਸ ਕਾਰਨ ਉਨ੍ਹਾਂ ਦੀਆਂ ਸਹੂਲਤਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਕਿ ਯੂਨੀਅਨ ਮੈਂਬਰਾਂ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਤਾਂ ਜੋ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
(For more news apart from Punjab News, stay tuned to Rozana Spokesman)