ਰੂਪਨਗਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ: ਜੱਗੂ ਭਗਵਾਨਪੁਰੀਆ ਦਾ ਸਾਥੀ ਅਸਲੇ ਸਣੇ ਗ੍ਰਿਫ਼ਤਾਰ
ਮੁਲਜ਼ਮ ਕੋਲੋਂ 9 ਪਿਸਤੌਲ, 20 ਜ਼ਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।
Rupnagar Police arrested accomplice of Jaggu Bhagwanpuria
ਚੰਡੀਗੜ੍ਹ: ਰੂਪਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਵਿਸ਼ਾਲ ਵਰਮਾ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ 9 ਪਿਸਤੌਲ, 20 ਜ਼ਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕੀ ਲੇਖਿਕਾ ਨੇ ਨਿੱਕੀ ਹੇਲੀ 'ਤੇ ਕੀਤੀ ਨਸਲੀ ਟਿੱਪਣੀ, ‘ਤੁਸੀਂ ਆਪਣੇ ਦੇਸ਼ ਵਾਪਸ ਕਿਉਂ ਨਹੀਂ ਚਲੇ ਜਾਂਦੇ?’
ਪੁਲਿਸ ਅਨੁਸਾਰ ਇਹਨਾਂ ਵੱਲੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਰੈਕੇਟ ਚਲਾ ਰਹੇ ਸਨ। ਪੁਲਿਸ ਨੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ 'ਚ ਸ਼ਾਮਲ ਸਾਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।