Amritsar News : ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਇਕੱਤਰਤਾ 21 ਫਰਵਰੀ ਨੂੰ ਹੋਵੇਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : 21 ਫਰਵਰੀ ਨੂੰ ਦੁਪਹਿਰ 12 ਵਜੇ ਅੰਤਰਿਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ

file photo

Amritsar News in Punjabi : ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੀ ਇਕੱਤਰਤਾ 21 ਫਰਵਰੀ ਨੂੰ ਹੋਵੇਗੀ। ਇਹ ਇੱਕਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਨ ਨੇ 21 ਫਰਵਰੀ 2025 ਨੂੰ ਦੁਪਹਿਰ 12 ਵਜੇ ਅੰਤਰਿਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਰੱਖੀ  ਹੈ । ਇਸਦੇ ’ਚ ਅੰਤਰਿਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੱਦਿਆ ਗਿਆ ਹੈ। ਦੇਖਣਾ ਹੋਵੇਗਾ ਕੀ ਹੋ ਸਕਦੇ ਹਨ ਇਸ ਮੀਟਿੰਗ ’ਚ ਫ਼ੈਸਲੇ। 

(For more news apart from The meeting internal committee Shiromani Committee will be held on February 21 News in Punjabi, stay tuned to Rozana Spokesman)