ਟਰੱਕਾਂ ਦੀ ਟੱਕਰ 'ਚ ਦੋਹਾਂ ਚਾਲਕਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਬੋਹਰ,  ਨੇੜਲੇ ਪਿੰਡ ਕੱਲਰ ਖੇੜਾ ਵਿਚ ਬੀਤੀ ਰਾਤ 2 ਟਰੱਕਾਂ ਦੀ ਆਪਸੀ ਟੱਕਰ ਵਿਚ ਦੋਵੇਂ ਟਰੱਕ ਚਾਲਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੋ ਸਾਥੀ ਨੌਜਵਾਨ ਬੁਰੀ...

Two deaths, two serious injuries in truck collision

ਅਬੋਹਰ,  ਨੇੜਲੇ ਪਿੰਡ ਕੱਲਰ ਖੇੜਾ ਵਿਚ ਬੀਤੀ ਰਾਤ 2 ਟਰੱਕਾਂ ਦੀ ਆਪਸੀ ਟੱਕਰ ਵਿਚ ਦੋਵੇਂ ਟਰੱਕ ਚਾਲਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੋ ਸਾਥੀ ਨੌਜਵਾਨ ਬੁਰੀ ਤਰਹਾ ਨਾਲ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਟਰੱਕਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਟਰੱਕ ਚਾਲਕ ਦਾ ਤਾਂ ਸਿਰ ਵੀ ਧੜ ਤੋਂ ਵੱਖ ਹੋ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ ਜਦਕਿ ਜ਼ਖ਼ਮੀਆਂ ਨੂੰ ਮੁਢਲੇ ਇਲਾਜ ਤੋਂ ਬਾਅਦ ਰੈਫਰ ਕਰ ਦਿਤਾ।

ਜਾਣਕਾਰੀ ਅਨੁਸਾਰ ਰਾਜਸਥਾਨ ਦੇ ਪਦਮਪੁਰ ਇਲਾਕੇ ਦੇ ਜਲੋਕੀ ਪਿੰਡ ਵਾਸੀ 35 ਸਾਲਾਂ ਹਰਦੀਪ ਸਿੰਘ ਪੁੱਤਰ ਰਾਮ ਅਵਤਾਰ ਅਪਣੇ ਸਾਥੀ ਨਰਿੰਦਰ ਪੁੱਤਰ ਰਾਮ ਸਵਰੂਪ ਵਾਸੀ 8 ਐਨਐਨਬੀ ਨਾਲ ਟਰੱਕ ਵਿਚ ਜੋਂਅ ਭਰ ਕੇ ਅਬੋਹਰ ਵਲ ਆ ਰਿਹਾ ਸੀ। ਦੂਜੇ ਪਾਸੇ ਇਸ ਸਬੰਧ ਵਿਚ ਉਹਨਾ ਟਰਾਂਸਪੋਰਟ, ਹਾਈਵੇਜ਼ ਅਤੇ ਸ਼ਿਪਿੰਗ ਬਾਰੇ ਕੇਂਦਰੀ ਮੰਤਰੀ ਨਿਤਿਨ ਗੱਡਕਰੀ ਨੂੰ ਇਕ ਪੱਤਰ ਲਿਖ ਕੇ ਇਸ ਸਬੰਧ ਵਿਚ ਉਹਨਾ ਦੇ ਦਖ਼ਲ ਦੀ ਮੰਗ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਧਿਆ ਸੜਕੀ ਸੰਪਰਕ ਉਪਲਬੱਧ ਹੋਣ ਤੋਂ ਇਲਾਵਾ ਉਹਨਾ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਆਉਣ-ਜਾਣ ਦੀ ਸਹੂਲਤ ਮਿਲ ਸਕੇ। 

ਕੈਬਨਿਟ ਮੰਤਰੀ ਸ. ਰੰਧਾਵਾ ਨੇ ਦਸਿਆ ਕਿ ਇਹ 13 ਸੜਕੀ ਪ੍ਰਾਜੈਕਟ 436.48 ਕਿਲੋਮੀਟਰ ਲੰਮੇ ਅਤੇ 1737.20 ਕਰੋੜ ਰੁਪਏ ਦੀ ਲਾਗਤ ਦੇ ਹਨ। ਇਹਨਾ ਵਿਚ ਅੰਮ੍ਰਿਤਸਰ- ਫ਼ਤਹਿਗੜ• ਚੂੜੀਆਂ- ਡੇਰਾ ਬਾਬਾ ਨਾਨਕ (45.75 ਕਿ.ਮੀ), ਬਟਾਲਾ-ਕਾਦੀਆਂ (15.50 ਕਿ.ਮੀ), ਲੰਬੀ-ਗਿੱਦੜਬਾਹਾ (16.75 ਕਿ.ਮੀ) ਅਤੇ ਫ਼ਿਰੋਜ਼ਪੁਰ-ਫ਼ਰੀਦਕੋਟ 31.22 ਕਿ.ਮੀ ਲੁਧਿਆਣਾ-ਹੰਬੜਾਂ-ਸਿਧਵਾਂ ਬੇਟ-ਧਰਮਕੋਟ-ਕੋਟ ਈਸੇ ਖਾਂ (70 ਕਿ.ਮੀ) ਆਦਿ ਸ਼ਾਮਲ ਹਨ। 

ਉਹਨਾ ਦਸਿਆ ਕਿ ਜਿਨਹਾ 7 ਸੜਕੀ ਪ੍ਰਾਜੈਕਟਾਂ ਨੂੰ ਨਵੇਂ ਕੌਮੀ ਰਾਜ ਮਾਰਗ ਐਲਾਣਨ ਬਾਰੇ ਮੁੱਖ ਮੰਤਰੀ ਨੇ ਪੱਤਰ ਲਿਖਿਆ ਹੈ ਉਹਨਾ ਵਿਚ ਗੁਰਦਾਸਪੁਰ-ਸ੍ਰੀ ਹਰਗੋਬਿੰਦ ਪੁਰ (40 ਕਿ.ਮੀ), ਬਿਆਸ-ਮਹਿਤਾ-ਬਟਾਲਾ (35 ਕਿ.ਮੀ) ਆਦਿ ਸ਼ਾਮਲ ਹਨ। ਸ. ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਕੋਈ ਢਿੱਲਮੱਠ ਨਹੀਂ ਵਰਤੇਗੀ ਤੇ ਵਿਕਾਸ ਕਾਰਜ ਬਿਨਾਂ ਪੱਖਪਾਤ ਦੇ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ। ਉਹਨਾ ਦਸਿਆ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਸੂਬੇ ਦਾ ਵਿਕਾਸ ਸਰਕਾਰ ਦੀ ਮੁੱਖ ਤਰਜੀਹ ਹੈ।