ਪੁਲਿਸ ਅਧਿਕਾਰੀਆਂ ਨੇ ਦੱਸੀ ਮੋਗਾ ‘ਚ ਮਿਲੇ ਬੰਬ ਦੀ ਸੱਚਾਈ - ਵੀਡੀਓ

ਏਜੰਸੀ

ਖ਼ਬਰਾਂ, ਪੰਜਾਬ

ਕਬਾੜ ਚੁੱਕ ਰਹੇ ਕਬਾੜੀਏ ਨੂੰ ਮੋਗਾ 'ਚ ਜਿੰਦਾ ਬੰਬ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਇਹ ਬੰਬ ਤੋਪ ਦਾ ਹੈ।

Bomb found at moga

ਮੋਗਾ : ਕਬਾੜ ਚੁੱਕ ਰਹੇ ਕਬਾੜੀਏ ਨੂੰ ਮੋਗਾ 'ਚ ਜਿੰਦਾ ਬੰਬ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਇਹ ਬੰਬ ਤੋਪ ਦਾ ਹੈ।

ਕਬਾੜੀਏ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. 'ਤੇ ਪੁਲਿਸ ਨੇ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲਿਆ ਅਤੇ ਪੁਲਿਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਅਤੇ ਪੁਲਿਸ ਵਲੋਂ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ।