Bikram Majithia ਨੂੰ ਅਦਾਲਤ ਤੋਂ ਵੱਡਾ ਝਟਕਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਹਾਲੀ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

Bikram Majithia gets a big blow from the court

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਿਆ ਹੈ। ਜ਼ਮਾਨਤ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਅਰਜੀ ਨੂੰ ਰੱਦ ਕਰ ਦਿੱਤਾ ਹੈ।  ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਬੰਦ ਹਨ।