ਬਾਬਾ ਬਰਿੰਦਰ ਸਿੰਘ ਬਣੇ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਦੀਪ ਸਿੰਘ ਗਿੱਲ ਅਤੇ ਬਲਜੀਤ ਸਿੰਘ ਦਾਦੂਵਾਲ ਸਮਾਗਮ 'ਚ ਹੋਏ ਸ਼ਾਮਿਲ

Baba Barinder Singh became the new head of Dera Jagmalwali

ਹਰਿਆਣਾ: ਬਾਬਾ ਬਰਿੰਦਰ ਸਿੰਘ ਬਣੇ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਣ ਗਏ ਹਨ। ਅੱਜ ਡੇਰਾ ਜਗਮਾਲਵਾਲੀ  ਵਿਖੇ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਹਾਜ਼ਰ ਸਨ। ਇਸ ਮੌਕੇ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਸਨ।