image
ਤਰਨ ਤਾਰਨ, ਭਿੱਖੀਵਿੰਡ, 17 ਅਕਤੂਬਰ (ਅਜੀਤ ਘਰਿਆਲਾ, ਗੁਰਪ੍ਰਤਾਪ ਸਿੰਘ ਜੱਜ) : ਅਤਿਵਾਦ ਦੇ ਕਾਲੇ ਦੌਰ ਵਿਚ ਅਤਿਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਜਿਨ੍ਹਾਂ ਦਾ ਸ਼ੁਕਰਵਾਰ ਨੂੰ ਸਵੇਰੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ ਜਿਸ ਤੇ ਪਰਵਾਰ ਨੇ ਸੁਰੱਖਿਅਹ ਦੇ ਮਦੇਨਜ਼ਰ ਮ੍ਰਿਤਕ ਬਲਵਿੰਦਰ ਸਿੰਘ ਦਾ ਅੰਤਮ ਸਸਕਾਰ ਕਰਨ ਤੋਂ ਇਨਕਾਰ ਕਰ ਦਿਤਾ ਸੀ ਅਤੇ ਮੰਗ ਕੀਤੀ ਸੀ ਕਿ ਪਰਵਾਰ ਨੂੰ ਸੁਰੱਖਿਆ ਦਿਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਮ੍ਰਿਤਕ ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿਤਾ ਜਾਵੇ ਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਸਜ਼ਾ ਦਿਤੀ ਜਾਵੇ ਜਿਸ 'ਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਵਾਰ ਦੀ ਪੱਕੀ ਸੁਰੱਖਿਆ ਦਾ ਭਰੋਸਾ ਦੇਣ ਤੋਂ ਬਾਅਦ